ਹੈਰੋਇਨ ਸਮੇਤ ਵਿਅਕਤੀ ਕਾਬੂ

07/16/2018 1:23:01 AM

 ਬਟਾਲਾ,   (ਬੇਰੀ)-  ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਸ਼ਤ ਦੌਰਾਨ ਪੁਲ ਨਹਿਰ ਪਿੰਡ ਭਾਮਡ਼ੀ ਤੋਂ ਹਰਪਾਲ ਸਿੰਘ  ਵਾਸੀ ਘੁਮਾਣ ਨੂੰ 1 ਗ੍ਰਾਮ 150 ਮਿਲੀ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਉਸ ਵਿਰੁੱਧ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਮਾਮਲਾ ਦਰਜ ਕਰ ਲਿਆ ਹੈ। 
 


Related News