BSF ਤੇ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, 2 ਪਾਕਿਸਤਾਨੀ ਡਰੋਨਾਂ ਸਣੇ 5 ਕਰੋੜ ਦੀ ਹੈਰੋਇਨ ਬਰਾਮਦ

Tuesday, Dec 19, 2023 - 09:42 AM (IST)

BSF ਤੇ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, 2 ਪਾਕਿਸਤਾਨੀ ਡਰੋਨਾਂ ਸਣੇ 5 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ (ਨੀਰਜ) : ਇੱਥੇ ਬੀ. ਓ. ਪੀ. ਧਨੌਆ ਖ਼ੁਰਦ 'ਚ 2 ਪਾਕਿਸਤਾਨੀ ਡਰੋਨ ਅਤੇ 5 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੀ 5ਵੀਂ ਤੇ 8ਵੀਂ ਜਮਾਤ ਦੀ ਪ੍ਰੀਖਿਆ ਨੂੰ ਲੈ ਕੇ ਜ਼ਰੂਰੀ ਖ਼ਬਰ, ਨਵਾਂ ਸ਼ਡਿਊਲ ਜਾਰੀ

ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਦੀ ਟੀਮ ਨੇ ਸਾਂਝੇ ਆਪਰੇਸ਼ਨ ਰਾਹੀਂ ਇਲਾਕੇ 'ਚ ਇਕ ਹੀ ਦਿਨ 'ਚ 2 ਮਿੰਨੀ ਪਾਕਿਸਤਾਨੀ ਡਰੋਨ ਅਤੇ 5 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਸਕਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੀਨ 'ਚ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਲੋਕਾਂ ਦੀ ਮੌਤ, 200 ਤੋਂ ਵੱਧ ਜ਼ਖਮੀ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News