ਚੰਡੀਗੜ੍ਹ : ਹਾਈਵੇਅ ''ਤੇ ਸ਼ਰਾਬ ਦੇ ਠੇਕਿਆਂ ''ਤੇ ਹਾਈਕੋਰਟ ਦੀ ਫਟਕਾਰ, ਪੰਜਾਬ-ਹਰਿਆਣਾ ਨੂੰ ਨੋਟਿਸ ਜਾਰੀ
Friday, Nov 24, 2017 - 12:42 PM (IST)

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੈਸ਼ਨਲ ਹਾਈਵੇਅ 'ਤੇ 500 ਮੀਟਰ ਦੇ ਦਾਇਰੇ ਅੰਦਰ ਸ਼ਰਾਬ ਦੇ ਠੇਕੇ ਖੋਲ੍ਹੇ ਜਾਣ 'ਤੇ ਸਖਤ ਰੁਖ ਅਪਣਾਉਂਦਿਆਂ ਪੰਜਾਬ, ਹਰਿਆਣਾ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐੱਨ. ਐੱਚ. ਏ. ਆਈ.) ਨੂੰ ਫਟਕਾਰ ਲਈ ਹੈ ਅਤੇ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ।