ਪੰਜਾਬ ਸਰਕਾਰ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ''ਚ ਸਥਾਨਕ ਛੁੱਟੀ ਦਾ ਐਲਾਨ

Wednesday, Jan 19, 2022 - 11:25 AM (IST)

ਪੰਜਾਬ ਸਰਕਾਰ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ''ਚ ਸਥਾਨਕ ਛੁੱਟੀ ਦਾ ਐਲਾਨ

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਰਨਾਲਾ ’ਚ 19 ਜਨਵਰੀ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ 19 ਜਨਵਰੀ ਨੂੰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ।


author

Babita

Content Editor

Related News