ਜਲੰਧਰ ਦੇ ਇਨ੍ਹਾਂ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ’ਚ 17 ਤੇ 18 ਨੂੰ ਰਹੇਗੀ ਛੁੱਟੀ

Sunday, Jul 16, 2023 - 07:51 PM (IST)

ਜਲੰਧਰ ਦੇ ਇਨ੍ਹਾਂ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ’ਚ 17 ਤੇ 18 ਨੂੰ ਰਹੇਗੀ ਛੁੱਟੀ

ਜਲੰਧਰ : ਜਲੰਧਰ ’ਚ ਚੱਲ ਰਹੇ ਹੜ੍ਹ ਦੇ ਸੰਕਟ ਵਿਚਾਲੇ ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲਿਆ ਹੈ। ਜਲੰਧਰ ’ਚ ਸਕੂਲਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਲੰਧਰ 'ਚ ਡੀ. ਸੀ. ਵਿਸ਼ੇਸ਼ ਸਾਰੰਗਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਕੂਲਾਂ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਬਲਾਕ ਲੋਹੀਆਂ ਖ਼ਾਸ ਬਲਾਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ 17 ਅਤੇ 18 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਸਕੂਲਾਂ ’ਚ ਛੁੱਟੀ ਹੋਵੇਗੀ, ਉਨ੍ਹਾਂ ਦਾ ਵੇਰਵਾ ਹੇਠਾਂ ਹੈ :-

ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਜਨਮ ਦਿਨ ਮੌਕੇ ਗੋਵਿੰਦਾ ਦੀ ਧੀ ਅਦਾਕਾਰਾ ਟੀਨਾ ਆਹੂਜਾ ਹੋਈ ਨਤਮਸਤਕ


author

Manoj

Content Editor

Related News