ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ, ਸਕੂਲ, ਦਫਤਰ ਰਹਿਣਗੇ ਬੰਦ

Monday, Sep 02, 2024 - 07:22 PM (IST)

ਅੰਮ੍ਰਿਤਸਰ : ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਦਿਹਾੜੇ ’ਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (4 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News