ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ

Friday, Sep 20, 2024 - 05:41 PM (IST)

ਜੈਤੋ (ਰਘੂਨੰਦਨ ਪਰਾਸ਼ਰ) : ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ. ਏ. ਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ 'ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕ ਭੁੱਲ ਨਾ ਕਰਨ ਇਹ ਵੱਡੀ ਗ਼ਲਤੀ, 5000 ਜੁਰਮਾਨਾ ਤੇ ਰੱਦ ਹੋਵੇਗਾ ਲਾਇਸੈਂਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News