ਬਟਾਲਾ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ

Monday, Nov 16, 2026 - 06:53 PM (IST)

ਬਟਾਲਾ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ

ਬਟਾਲਾ- ਸ੍ਰੀ ਅਚਲੇਸ਼ਵਰ ਧਾਮ ਬਟਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਤਹਿਸੀਲ ਬਟਾਲਾ 'ਚ ਲੋਕਲ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਵੇਖਦੇ ਹੋਏ ਨੌਵੀਂ-ਦਸਵੀਂ ਦੇ ਪਵਿੱਤਰ ਜੋੜ ਮੇਲੇ ਮੌਕੇ 18 ਨਵੰਬਰ ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਹੁਕਮਾਂ 'ਚ ਸਾਫ਼ ਕੀਤਾ ਗਿਆ ਹੈ ਕਿ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਇਹ ਵੀ ਪੜ੍ਹੋ-ਪੰਜਾਬ: ਆਵਾਰਾ ਪਸ਼ੂ ਕਾਰਨ ਆਪਸ 'ਚ ਟਕਰਾਏ ਦੋਪਹੀਆ ਵਾਹਨ, 2 ਸਕੇ ਭਰਾਵਾਂ ਦੀ ਮੌਤ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News