ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

04/10/2024 6:31:44 PM

ਚੰਡੀਗੜ੍ਹ : ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 11 ਅਪ੍ਰੈਲ ਨੂੰ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਵਿਚ ਵਾਪਰਿਆ ਵੱਡਾ ਹਾਦਸਾ, ਅੱਗ ਲੱਗਣ ਕਾਰਣ ਇਕ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh