ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ
Sunday, Apr 14, 2024 - 11:15 AM (IST)

ਚੰਡੀਗੜ੍ਹ : ਪੰਜਾਬ 'ਚ 17 ਅਪ੍ਰੈਲ ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ 'ਚ ਸਕੂਲ, ਕਾਲਜ, ਵਿੱਦਿਅਕ ਅਤੇ ਹੋਰ ਅਦਾਰਿਆਂ 'ਚ ਛੁੱਟੀ ਰਹੇਗੀ। ਦਰਅਸਲ 17 ਅਪ੍ਰੈਲ ਨੂੰ ਰਾਮ ਨੌਮੀ ਦਾ ਤਿਉਹਾਰ ਹੈ ਅਤੇ ਸਰਕਾਰ ਵਲੋਂ ਜਾਰੀ 2024 ਦੇ ਕੈਲੰਡਰ ਮੁਤਾਬਕ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਘਰਾਂ ਬਾਹਰ ਘੁੰਮਦੇ 6-6 ਫੁੱਟ ਲੰਬੇ ਸੱਪ, ਲੋਕਾਂ ਦਾ ਨਿਕਲਣਾ ਹੋਇਆ ਔਖਾ, ਖ਼ੁਦ ਹੀ ਦੇਖ ਲਓ ਵੀਡੀਓ
ਇਸ ਤੋਂ ਇਲਾਵਾ ਸਰਕਾਰੀ ਕੈਲੰਡਰ ਮੁਤਾਬਕ 21 ਅਪ੍ਰੈਲ ਨੂੰ ਵੀ ਮਹਾਂਵੀਰ ਜੈਯੰਤੀ ਕਾਰਨ ਸਰਕਾਰੀ ਛੁੱਟੀ ਹੈ ਪਰ ਇਹ ਛੁੱਟੀ ਐਤਵਾਰ ਨੂੰ ਆ ਰਹੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਨੇ 4 ਸੀਟਾਂ ’ਤੇ ਲਗਾਤਾਰ ਦੂਜੀ ਵਾਰ ਬਦਲੇ ਚਿਹਰੇ, 2 ਸੀਟਾਂ 'ਤੇ ਸਸਪੈਂਸ ਬਰਕਰਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8