ਪੰਜਾਬ ਸਰਕਾਰ ਵਲੋਂ 24 ਫਰਵਰੀ ਨੂੰ ਸੂਬੇ ਭਰ ਵਿਚ ਛੁੱਟੀ ਦਾ ਐਲਾਨ

02/09/2024 6:57:51 PM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 24 ਫਰਵਰੀ ਨੂੰ ਸੂਬੇ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਪ੍ਰੀਖਿਆਵਾਂ ਦਾ ਐਲਾਨ, ਡੇਟਸ਼ੀਟ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News