17 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ

Tuesday, Jan 16, 2024 - 07:12 PM (IST)

17 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ

ਮਾਲੇਰਕੋਟਲਾ (ਜ਼ਹੂਰ) : ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿਚ ਭਾਗ ਲੈ ਸਕਣ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਰੈੱਡ ਅਲਰਟ ਜਾਰੀ, ਪੰਜਾਬ ਦੇ 16 ਜ਼ਿਲ੍ਹਿਆਂ ’ਚ ਹੋਰ ਵਿਗੜ ਸਕਦੇ ਨੇ ਹਾਲਾਤ

ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ  ਇਹ ਹੁਕਮ ਵਿੱਦਿਅਕ ਅਦਾਰਿਆਂ,ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।

ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਆਏ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News