ਪੰਜਾਬ ਦੇ ਇਸ ਜ਼ਿਲ੍ਹੇ ''ਚ 17 ਜੁਲਾਈ ਨੂੰ ਛੁੱਟੀ ਦਾ ਐਲਾਨ

Monday, Jul 15, 2024 - 06:51 PM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ 17 ਜੁਲਾਈ ਨੂੰ ਛੁੱਟੀ ਦਾ ਐਲਾਨ

ਮਾਲੇਰਕੋਟਲਾ (ਜ਼ਹੂਰ)- ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ.ਪੱਲਵੀ ਨੇ ਮੁਹੱਰਮ (ਯੋਮ-ਏ-ਅਸ਼ੂਰਾ) ਮੌਕੇ 17 ਜੁਲਾਈ  (ਬੁੱਧਵਾਰ)  ਨੂੰ  ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ ਬੈਂਕ ਆਦਿ ਬੰਦ ਰਹਿਣਗੇ।

ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

PunjabKesari

 ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਜਿਹਨਾਂ  'ਚ ਪਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News