ਪੰਜਾਬ ਦੇ ਇਸ ਜ਼ਿਲ੍ਹੇ ਵਿਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ
Wednesday, Oct 25, 2023 - 06:38 PM (IST)
![ਪੰਜਾਬ ਦੇ ਇਸ ਜ਼ਿਲ੍ਹੇ ਵਿਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ](https://static.jagbani.com/multimedia/2023_10image_18_25_490070771aaaaaaaa.jpg)
ਅੰਮ੍ਰਿਤਸਰ : ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਚੱਲਦੇ ਕੀਤਾ ਗਿਆ ਹੈ। ਸਰਕਾਰ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ ਕਿ 30 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ ਅਤੇ ਛੁੱਟੀ ਦੇ ਚੱਲਦੇ ਸਾਰੇ ਸਰਕਾਰੀ ਦਫਤਰ, ਬੋਰਡ ਕਾਰਪੋਰੇਸ਼ਨ ਅਤੇ ਕਾਲਜ ਬੰਦ ਰਹਿਣਗੇ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਲਈ ਵੋਟਾਂ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਰੱਖੀਆਂ ਗਈਆਂ ਇਹ ਸ਼ਰਤਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8