ਪੰਜਾਬ ਦੇ ਇਸ ਜ਼ਿਲ੍ਹੇ ਵਿਚ 16 ਸਤੰਬਰ ਨੂੰ ਛੁੱਟੀ ਦਾ ਐਲਾਨ

09/15/2023 6:29:47 PM

ਅੰਮ੍ਰਿਤਸਰ (ਨੀਰਜ) : ਪੰਜਾਬ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਗੁਰਪੁਰਬ ਮੌਕੇ ’ਤੇ 16 ਸਤੰਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਥਾਨਕ ਛੁੱਟੀ ਐਲਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 16 ਸਤੰਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ। 

ਇਹ ਵੀ ਪੜ੍ਹੋ : ਬਰਨਾਲਾ ’ਚ ਤਿੰਨ ਸਾਲਾ ਦੀ ਬੱਚੀ ਨੇ ਰਚਿਆ ਇਤਿਹਾਸ, ਛੋਟੀ ਉਮਰੇ ਹਾਸਲ ਕੀਤਾ ਵੱਡਾ ਮੁਕਾਮ

ਇਸ ਮੌਕੇ ਅਮਿਤ ਤਲਵਾੜ ਨੇ ਦੇਸ਼ ਦੁਨੀਆ ਵਿਚ ਵੱਸਣ ਵਾਲੀਆਂ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਪਹਿਲਾ ਸਕੂਲ ਆਫ ਐਮੀਨੈਂਸ ਦੇਖ ਬਾਗੋ ਬਾਗ ਹੋਏ ਕੇਜਰੀਵਾਲ, ਕੀਤੇ ਵੱਡੇ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh