ਪੰਜਾਬ ਦੇ ਇਸ ਜ਼ਿਲ੍ਹੇ ''ਚ ਭਲਕੇ ਛੁੱਟੀ ਦਾ ਐਲਾਨ

Thursday, Sep 21, 2023 - 06:03 PM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ ਭਲਕੇ ਛੁੱਟੀ ਦਾ ਐਲਾਨ

ਗੁਰਦਾਸਪੁਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 22 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ :  ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਨੇ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ। 

ਇਹ ਵੀ ਪੜ੍ਹੋ :  ਨੌਕਰੀਆਂ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Harnek Seechewal

Content Editor

Related News