ਪੰਜਾਬ ''ਚ 27 ਦਸੰਬਰ ਨੂੰ ਛੁੱਟੀ ਦਾ ਐਲਾਨ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Tuesday, Dec 24, 2024 - 09:40 AM (IST)
ਚੰਡੀਗੜ੍ਹ (ਰਸ਼ਮੀ) : ਪੰਜਾਬ ਯੂਨੀਵਰਸਿਟੀ (ਪੀ. ਯੂ.) ਵਲੋਂ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਨੇ ਸੂਚਿਤ ਕੀਤਾ ਹੈ ਕਿ ਪੰਜਾਬ ਰਾਜ 'ਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਦਿਹਾਤੀ ਕੇਂਦਰ/ਕਾਂਸਟੀਚੂਐਂਟ ਕਾਲਜ/ਐਫੀਲੀਏਟਿਡ ਕਾਲਜ ਆਉਣ ਵਾਲੇ ਦਿਨ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈ Advisory, ਘਰੋਂ ਬਾਹਰ ਨਿਕਲਣ ਤੋਂ ਕਰਨ ਪਰਹੇਜ਼
ਇਹ ਛੁੱਟੀ ‘ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ’ ਦੇ ਸਬੰਧ ਵਿਚ ਕੀਤੀ ਗਈ ਹੈ। ਹਾਲਾਂਕਿ ਸਾਰੀਆਂ ਮੀਟਿੰਗਾਂ ਅਤੇ ਪ੍ਰੀਖਿਆਵਾਂ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਹੀ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬੀਆਂ ਦਾ ਵੱਡਾ ਸੁਫ਼ਨਾ ਹੋਇਆ ਪੂਰਾ, ਸਰਕਾਰ ਨੇ ਖ਼ਤਮ ਕਰ ਦਿੱਤੀ ਇਹ ਸ਼ਰਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8