ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ''ਤੇ ''ਚੰਡੀਗੜ੍ਹ'' ''ਚ ਛੁੱਟੀ ਦਾ ਐਲਾਨ
Monday, Nov 11, 2019 - 10:19 AM (IST)

ਚੰਡੀਗੜ੍ਹ (ਰਾਜਿੰਦਰ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੇ 11 ਨਵੰਬਰ ਮਤਲਬ ਕਿ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਦੇ ਸਾਰੇ ਦਫਤਰ, ਇੰਸਟੀਚਿਊਸ਼ਨਜ਼, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ।