28 ਜਨਵਰੀ ਨੂੰ ਇਨ੍ਹਾਂ ਸਕੂਲਾਂ ਤੇ ਕਾਲਜਾਂ ''ਚ ਹੋਵੇਗੀ ਛੁੱਟੀ

Sunday, Jan 27, 2019 - 08:27 PM (IST)

28 ਜਨਵਰੀ ਨੂੰ ਇਨ੍ਹਾਂ ਸਕੂਲਾਂ ਤੇ ਕਾਲਜਾਂ ''ਚ ਹੋਵੇਗੀ ਛੁੱਟੀ

ਚੰਡੀਗੜ੍ਹ—28 ਜਨਵਰੀ ਨੂੰ ਉਨ੍ਹਾਂ ਸਕੂਲਾਂ ਤੇ ਕਾਲਜਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਨੇ ਪੰਜਾਬ ਸੂਬੇ ਭਰ 'ਚ ਗਣਤੰਤਰ ਦਿਵਸ ਸਬੰਧੀ ਆਯੋਜਿਤ ਕੀਤੇ ਗਏ ਪ੍ਰੋਗਰਾਮਾਂ 'ਚ ਹਿੱਸਾ ਲਿਆ ਸੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ।


Related News