ਪੰਜਾਬ ''ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

Thursday, Oct 22, 2026 - 05:41 PM (IST)

ਪੰਜਾਬ ''ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਸੋਮਵਾਰ ਯਾਨੀ 26 ਅਕਤੂਬਰ 2026 ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਮਹਾਰਿਸ਼ੀ ਵਾਲਮੀਕਿ ਜੈਅੰਤੀ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। 

PunjabKesari

ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਮੁਤਾਬਕ, 26 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਗਜ਼ਟਿਡ ਛੁੱਟੀ ਰਹੇਗੀ। 


author

Anmol Tagra

Content Editor

Related News