ਪੰਜਾਬ ''ਚ ਮੰਗਲਵਾਰ ਨੂੰ ਵੀ ਛੁੱਟੀ !
Saturday, Sep 12, 2026 - 04:56 PM (IST)
ਚੰਡੀਗੜ੍ਹ: ਪੰਜਾਬ ਵਿਚ ਮੰਗਲਵਾਰ 15 ਸਤੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 15 ਸਤੰਬਰ ਨੂੰ 'ਸੰਵਤਸਰੀ ਦਿਵਸ' ਹੈ, ਜਿਸ ਦੇ ਚੱਲਦੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਵਿਚੋਂ ਮੁਲਾਜ਼ਮ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿਚ ਹੀ ਸਤੰਬਰ ਮਹੀਨੇ 20, 25 ਤੇ 28 ਨੂੰ ਵੀ ਰਾਖਵੀਂ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਇੱਥੇ ਸਾਫ਼ ਕਰ ਦੇਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ।
ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
