ਚੰਡੀਗੜ੍ਹ ਦੇ ਸਕੂਲਾਂ 'ਚ ਵੱਧ ਗਈਆਂ ਛੁੱਟੀਆਂ, ਸਿੱਖਿਆ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ, ਜਾਣੋ ਹੁਣ ਕਦੋਂ ਖੁੱਲ੍ਹਣਗੇ
Tuesday, Jan 13, 2026 - 12:28 PM (IST)
ਚੰਡੀਗੜ੍ਹ : ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸਕੂਲਾਂ 'ਚ ਛੁੱਟੀਆਂ ਵੱਧ ਗਈਆਂ ਹਨ। ਸਿੱਖਿਆ ਵਿਭਾਗ ਵਲੋਂ 17 ਜਨਵਰੀ ਤੱਕ ਸਕੂਲਾਂ 'ਚ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।
