ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
Friday, Oct 16, 2026 - 06:50 AM (IST)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਾਲ 2027 ਲਈ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਅੱਜ ਜਾਰੀ ਹੋਈ ਨੋਟੀਫਿਕੇਸ਼ਨ ਅਨੁਸਾਰ ਸਾਲ 2027 ਦੇ ਛੁੱਟੀਆਂ ਦੇ ਕਲੰਡਰ ਵਿਚ 32 ਗਜ਼ਟਿਡ ਛੁੱਟੀਆਂ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਾਰੇ ਸ਼ਨੀਵਾਰ ਅਤੇ ਐਤਵਾਰ ਵੀ ਗਜ਼ਟਿਡ ਛੁੱਟੀਆਂ ਵਜੋਂ ਦਰਜ ਹਨ। ਪੜ੍ਹੋ ਪੂਰੀ LIST-



