ਪੰਜਾਬ ਵਿਚ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Wednesday, Oct 16, 2024 - 06:24 PM (IST)

ਚੰਡੀਗੜ੍ਹ : ਪੰਜਾਬ ਵਿਚ ਭਲਕੇ ਵੀਰਵਾਰ ਨੂੰ ਸੂਬੇ ਦੇ ਸਮੂਹ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਪੰਚਾਇਤੀ ਚੋਣਾਂ ਦੇ ਚੱਲਦੇ ਬੀਤੇ ਕੱਲ੍ਹ ਪੰਜਾਬ ਭਰ ਵਿਚ ਛੁੱਟੀ ਦਾ ਦਿਨ ਸੀ। ਇਸ ਤੋਂ ਬਾਅਦ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਭਲਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਜਿਸ ਦੇ ਚੱਲਦੇ ਸਾਰੇ ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡੀ ਖ਼ਬਰ, ਕੱਲ੍ਹ ਤੋਂ ਨਹੀਂ ਕੱਟੀ ਜਾਵੇਗੀ ਇਕ ਵੀ ਪਰਚੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e