ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਤਨੀ ਸੋਨਲ ਸ਼ਾਹ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

Sunday, Mar 26, 2023 - 11:53 PM (IST)

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਤਨੀ ਸੋਨਲ ਸ਼ਾਹ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਗੋਇਲ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਤਨੀ ਸੋਨਲ ਸ਼ਾਹ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਮੁੱਖ ਮੰਦਰ ’ਚ ਮੁੱਖ ਪੁਜਾਰੀ ਨੇ ਸ਼੍ਰੀ ਠਾਕੁਰਜੀ ਦਾ ਸਿਰੋਪਾਓ ਅਤੇ ਪ੍ਰਸ਼ਾਦ ਦੇ ਕੇ ਆਸ਼ੀਰਵਾਦ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਪੜ੍ਹੋ Top 10

ਸ਼੍ਰੀ ਦੁਰਗਿਆਣਾ ਕਮੇਟੀ ਵੱਲੋਂ ਚੇਅਰਮੈਨ ਵਿਵੇਕ ਖੰਨਾ, ਆਦਰਸ਼ ਸ਼ਰਮਾ, ਜਿਆਲਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮੰਦਰ ਦਾ ਸੁੰਦਰ ਮਾਡਲ ਦੇ ਕੇ ਸਨਮਾਨਿਤ ਕੀਤਾ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੂੰ ਅਜਨਾਲਾ ਅਦਾਲਤ ’ਚ ਕੀਤਾ ਗਿਆ ਪੇਸ਼


author

Manoj

Content Editor

Related News