ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਕੁੱਝ ਹੀ ਦੇਰ 'ਚ ਆਉਣ ਦੀ ਸੰਭਾਵਨਾ

Tuesday, Sep 26, 2017 - 07:33 PM (IST)

ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਕੁੱਝ ਹੀ ਦੇਰ 'ਚ ਆਉਣ ਦੀ ਸੰਭਾਵਨਾ

ਨਵੀਂ ਦਿੱਲੀ—ਦਿੱਲੀ ਹਾਈਕੋਰਟ ਵਲੋਂ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਇੰਸਾਂ ਦੀ ਅਗਾਂਊ ਜਮਾਨਤ ਅਰਜ਼ੀ 'ਤੇ ਸੁਣਵਾਈ ਪੂਰੀ ਕਰ ਲਈ ਗਈ ਹੈ ਅਤੇ ਹੁਣ ਕੁਝ ਹੀ ਦੇਰ 'ਚ ਫੈਸਲਾ ਆਉਣ ਦੀ ਸੰਭਾਵਨਾ ਹੈ।
ਦੱਸਦਈਏ ਕਿ 25 ਅਗਸਤ ਨੂੰ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਯੌਨ ਸੋਸ਼ਣ ਮਾਮਲੇ ਦੇ 2 ਕੇਸਾਂ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਫਰਾਰ ਹੈ। ਹਨੀਪ੍ਰੀਤ ਨੇ ਆਪਣੇ ਵਕੀਲ ਜ਼ਰੀਏ ਦਿੱਲੀ ਹਾਈਕੋਰਟ 'ਚ ਅਗਾਊ ਜ਼ਮਾਨਤ ਦੀ ਅਰਜ਼ੀ ਦੀ ਪਟੀਸ਼ਨ ਦਾਇਰ ਕੀਤੀ ਸੀ।  


Related News