ਦਸੂਹਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Friday, Aug 12, 2022 - 07:49 PM (IST)

ਦਸੂਹਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

ਦਸੂਹਾ (ਵਰਿੰਦਰ ਪੰਡਿਤ)-ਹਾਈਵੇ ’ਤੇ ਅੱਜ ਦੁਪਹਿਰ ਦਸੂਹਾ ਨਜ਼ਦੀਕ ਕੈਂਟਰ ਦੀ ਲਪੇਟ ’ਚ ਆਉਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ | ਮ੍ਰਿਤਕ ਜੋੜੇ ਦੀ ਪਛਾਣ ਬਲਜੀਤ ਸਿੰਘ  ਸਿੰਘ ਤੇ ਬਲਵਿੰਦਰ ਕੌਰ ਵਾਸੀ ਪਿੰਡ ਰਾਜਪੁਰ ਦੇ ਤੌਰ ’ਤੇ ਹੋਈ ਹੈ | ਦਸੂਹਾ ਪੁਲਸ ਨੇ ਕੈਂਟਰ ਚਾਲਕ ਨਵਦੀਪ ਸਿੰਘ ਨੂੰ ਕਾਬੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਸਿਹਤ ਮੰਤਰੀ ਜੌੜਾਮਾਜਰਾ ਨੇ ਕੀਤਾ ਅਹਿਮ ਐਲਾਨ

PunjabKesari

PunjabKesari


 


author

Manoj

Content Editor

Related News