ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ

Thursday, Oct 29, 2026 - 12:39 PM (IST)

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ

ਹੁਸ਼ਿਆਰਪੁਰ (ਵਰਿੰਦਰ ਪੰਡਿਤ)- ਹੁਸ਼ਿਆਰਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਧੂਤ ਕਲਾ 'ਚ ਇਕ ਪਿਤਾ ਨੇ ਆਪਣੀ 17 ਵਰ੍ਹਿਆਂ ਦੀ ਧੀ ਦਾ ਤੇਜ਼ਧਾਰ ਹਥਿਆਰ  ਨਾਲ ਗਰਦਨ 'ਤੇ ਤਿੱਖੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਇੰਦਰਪ੍ਰੀਤ ਕੌਰ ਦੇ ਰੂਪ 'ਚ ਹੋਈ ਹੈ। ਵਾਰਦਾਤ ਤੋਂ ਬਾਅਦ ਉਸ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁੜੀ ਦਾ ਕਤਲ ਕਿਹੜੇ ਕਾਰਨਾਂ ਕਰਕੇ ਕੀਤਾ ਹੈ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12 ਜ਼ਿਲ੍ਹਿਆਂ 'ਚ Alert

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News