ਦੁਖ਼ਦ ਖ਼ਬਰ: ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦਿਵਾ ਕੇ ਘਰ ਜਾ ਰਹੇ ਤਿੰਨ ਵਿਅਕਤੀਆਂ ਦੀ ਦਰਦਨਾਕ ਹਾਦਸੇ ''ਚ ਮੌਤ

Friday, Nov 20, 2020 - 06:06 PM (IST)

ਦੁਖ਼ਦ ਖ਼ਬਰ: ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦਿਵਾ ਕੇ ਘਰ ਜਾ ਰਹੇ ਤਿੰਨ ਵਿਅਕਤੀਆਂ ਦੀ ਦਰਦਨਾਕ ਹਾਦਸੇ ''ਚ ਮੌਤ

ਬਠਿੰਡਾ/ਤਪਾ ਮੰਡੀ (ਕੁਨਾਲ ਬਾਂਸਲ,ਸ਼ਾਮ,ਗਰਗ): ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪਿੰਡ ਜੇਠੂਕੇ ਦੇ ਕੋਲ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ 2 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।

PunjabKesari

ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਵਿਅਕਤੀ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਤੋਂ ਮਰੀਜ਼ ਨੂੰ ਛੁੱਟੀ ਦਿਵਾ ਕੇ ਵਾਪਸ ਮਲੇਰਕੋਟਲਾ ਜਾ ਰਹੇ ਸਨ ਕਿ ਇਸੇ ਦੌਰਾਨ ਪਿੰਡ ਜੇਠੂਕੇ ਕੋਲ ਕਾਰ ਟਰਾਲੇ ਨਾਲ ਟਕਰਾਅ ਕੇ ਟਰਾਲੇ ਦੇ ਹੇਠਾਂ ਜਾ ਵੜੀ। ਫ਼ਿਲਹਾਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਹਾਦਸੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਮਾਮਲਾ ਕਾਰ 'ਚ ਸੜੇ 5 ਮਿੱਤਰਾਂ ਦਾ,'ਥੋੜ੍ਹੀ ਦੇਰ ਹੋਰ ਠਹਿਰ ਜਾ' ਗਾਣਾ ਸੁਣਦਿਆਂ ਦੀ ਵੀਡੀਓ ਵਾਇਰਲ

PunjabKesari


author

Shyna

Content Editor

Related News