UK 'ਚ Health Workers, Nurses ਦੀ ਭਾਰੀ ਮੰਗ, 12ਵੀਂ ਪਾਸ ਵਾਲੇ ਵੀ ਕਰ ਸਕਦੇ ਹਨ ਅਪਲਾਈ

Tuesday, Feb 06, 2024 - 10:30 AM (IST)

UK 'ਚ Health Workers, Nurses ਦੀ ਭਾਰੀ ਮੰਗ, 12ਵੀਂ ਪਾਸ ਵਾਲੇ ਵੀ ਕਰ ਸਕਦੇ ਹਨ ਅਪਲਾਈ

ਇੰਟਰਨੈਸ਼ਨਲ ਡੈਸਕ- ਯੂ.ਕੇ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਇਸ ਸਮੇਂ ਯੂ.ਕੇ ਵਿਚ ਹੈਲਥ ਕੇਅਰ ਵਰਕਰਾਂ ਦੀ ਭਾਰੀ ਮੰਗ ਹੈ। ਸਰਕਾਰ ਨੇ ਇਸ ਖੇਤਰ ਨਾਲ ਸਬੰਧਤ ਲੋਕਾਂ ਲਈ ਵੀਜ਼ੇ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ। ਜੇਕਰ ਤੁਸੀਂ ਵੀ ਇਸ ਸਬੰਧੀ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਸੁਨਹਿਰੀ ਮੌਕਾ ਹੈ। 

ਇਸ ਦੇ ਤਹਿਤ ਨਰਸਾਂ, ਸਿਹਤ ਮਾਹਰਾਂ ਨਾਲ ਸਬੰਧਤ ਖੇਤਰ ਦੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਖੇਤਰ ਵਿਚ ਬਿਨੈਕਰਤਾ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ। ਚੰਗੀ ਗੱਲ ਇਹ ਹੈ ਕਿ 10ਵੀਂ ਤੇ 12ਵੀਂ ਪਾਸ ਵਾਲੇ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ANM, GNM ਵਾਲੇ ਅਪਲਾਈ ਕਰ ਸਕਦੇ ਹਨ। ਇਸ ਦੇ ਲਈ IELTS ਕਰਨ ਵਾਲੇ ਜਾਂ IELTS ਕੀਤੇ ਬਿਨਾਂ ਵੀ ਅਪਲਾਈ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਨੰਬਰ +91 95922 26969 'ਤੇ ਸੰਪਰਕ ਕਰ ਸਕਦੇ ਹੋ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Vandana

Content Editor

Related News