ਵਿਆਹੁਤਾ ਵੱਲੋਂ ਆਤਮਹੱਤਿਆ ਕਰਨ ''ਤੇ ਪਤੀ ਗ੍ਰਿਫ਼ਤਾਰ

Friday, Aug 11, 2017 - 03:08 AM (IST)

ਵਿਆਹੁਤਾ ਵੱਲੋਂ ਆਤਮਹੱਤਿਆ ਕਰਨ ''ਤੇ ਪਤੀ ਗ੍ਰਿਫ਼ਤਾਰ

ਹੁਸ਼ਿਆਰਪੁਰ, (ਅਸ਼ਵਨੀ)- ਥਾਣਾ ਮੇਹਟੀਆਣਾ ਦੀ ਪੁਲਸ ਨੇ ਇਕ ਔਰਤ ਸੁਨੀਤਾ ਵਾਸੀ ਮੇਹਰੋਵਾਲ ਵੱਲੋਂ ਆਤਮਹੱਤਿਆ ਕੀਤੇ ਜਾਣ ਦੀ ਘਟਨਾ ਸਬੰਧੀ ਉਸ ਦੇ ਪਤੀ ਰਾਮ ਸਰੂਪ ਪੁੱਤਰ ਬਿੰਦਾ ਰਾਮ ਨੂੰ ਧਾਰਾ 306 ਆਈ. ਪੀ. ਸੀ. ਤਹਿਤ ਗ੍ਰਿਫ਼ਤਾਰ ਕਰ ਲਿਆ ਹੈ ਕਿਉਂਕਿ ਪਤੀ ਆਪਣੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਇਹ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਕੋਟ ਫਤੂਹੀ ਦੇ ਇੰਚਾਰਜ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਕੋਲੋਂ ਪੁਲਸ ਪੁੱਛਗਿੱਛ ਕਰ ਰਹੀ ਹੈ।


Related News