ਦੇਸੀ ਪਿਸਤੌਲ ਤੇ ਨਸ਼ੇ ਨਾਲ ਫੜੇ ਗਏ ਪਤੀ-ਪਤਨੀ

Wednesday, Jun 04, 2025 - 03:23 PM (IST)

ਦੇਸੀ ਪਿਸਤੌਲ ਤੇ ਨਸ਼ੇ ਨਾਲ ਫੜੇ ਗਏ ਪਤੀ-ਪਤਨੀ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਪਤੀ-ਪਤਨੀ ਨੂੰ ਦੇਸੀ ਪਿਸਤੌਲ ਤੇ 60 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ NDPS ਐਕਟ ਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਗੰਜੀ ਤੇ ਉਸ ਦੀ ਪਤਨੀ ਕੁਲਦੀਪ ਕੌਰ ਵਾਸੀ ਮੁਹੱਲਾ ਖਜੂਰ ਚੌਕ ਵਜੋਂ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ MP ਔਜਲਾ ਨੇ UNO ਤੇ PM ਮੋਦੀ ਅੱਗੇ ਰੱਖੀ ਇਹ ਮੰਗ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News