ਜਲੰਧਰ ਵਿਖੇ ਸ਼ੋਅਰੂਮ ''ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ

Monday, Aug 10, 2026 - 02:12 PM (IST)

ਜਲੰਧਰ ਵਿਖੇ ਸ਼ੋਅਰੂਮ ''ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ

ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਪਾਸ਼ ਇਲਾਕੇ ਵਿਚ ਅਰਬਨ ਐਸਟੇਟ ਵਿਚ ਤੇਜ਼ ਰਫ਼ਤਾਰ ਆਈ-20 ਕਾਰ ਦਾ ਕਹਿਣ ਵੇਖਣ ਨੂੰ ਮਿਲਿਆ। ਬੇਕਾਬੂ ਹੋ ਕੇ ਕਾਰ ਸ਼ੋਅਰੂਮ ਵਿਚ ਜਾ ਵੜੀ। ਇਸ ਘਟਨਾ ਵਿਚ ਸ਼ੋਅਰੂਮ ਦਾ ਸਾਮਾਨ ਵੀ ਟੁੱਟ ਗਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਕਾਰ ਵਿਚ ਦੋ ਬਜ਼ੁਰਗ ਸਵਾਰ ਸਨ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ

ਹਾਦਸੇ 'ਚ ਸ਼ੋਅਰੂਮ ਵਿਚ ਸ਼ੀਸ਼ੇ ਅਤੇ ਹੋਰ ਸਾਮਾਨ ਸਾਰਾ ਖਿੱਲਰ ਗਿਆ। ਹਾਦਸਾ ਸਵੇਰੇ 3 ਵਜੇ ਹੋਇਆ। ਗਨੀਮਤ ਇਹ ਰਹੀ ਕਿ ਹਾਦਸੇ ਸਮੇਂ ਸ਼ੋਅਰੂਮ ਬੰਦ ਸੀ ਅਤੇ ਕੋਈ ਵੀ ਮੌਜੂਦ ਨਹੀਂ ਸੀ ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਘਟਨਾ ਤੋਂ ਬਾਅਦ ਕ੍ਰੇਨ ਦੀ ਮਦਦ ਨਾਲ ਕਾਰ ਨੂੰ ਸ਼ੋਅਰੂਮ 'ਚੋਂ ਕੱਢਿਆ ਗਿਆ। ਕਾਰ ਦੇ ਡਰਾਈਵਰ ਨੇ ਕਿਹਾ ਕਿ ਉਹ ਸ਼ੋਅਰੂਮ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗਾ।

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News