ਪੰਜਾਬ ''ਚ  2 IAS ਤੇ 5 PCS ਅਧਿਕਾਰੀਆਂ ਦਾ ਹੋਇਆ Transfer, ਪੜ੍ਹੋ ਸੂਚੀ

06/08/2023 5:30:55 AM

ਚੰਡੀਗੜ੍ਹ: ਪੰਜਾਬ ਵਿਚ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਕਈ ਪੁਲਸ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸੇ ਲੜੀ ਤਹਿਤ ਹੁਣ ਪੰਜਾਬ ਸਰਕਾਰ ਨੇ 2 ਆਈ.ਏ.ਐਸ. ਅਤੇ 5 ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ ਹੇਠ ਲਿਖੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ-

PunjabKesari

ਇਹ ਖ਼ਬਰ ਵੀ ਪੜ੍ਹੋ - WTC ਫ਼ਾਈਨਲ 'ਤੇ ਮੀਂਹ ਤੋਂ ਵੀ ਵੱਡਾ ਖ਼ਤਰਾ, ਇਹ ਲੋਕ ਖੇਡ 'ਚ ਪਾ ਸਕਦੇ ਨੇ ਅੜਿੱਕਾ


Anmol Tagra

Content Editor

Related News