ਪੰਜਾਬ ਸਰਕਾਰ ਵਲੋਂ 22 IAS ਤੇ 42 PCS ਅਧਿਕਾਰੀਆਂ ਦੇ ਤਬਾਦਲੇ
Wednesday, Sep 25, 2019 - 01:13 AM (IST)

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਆਈ. ਏ. ਐਸ. ਤੇ ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ 22 ਆਈ. ਏ. ਐਸ. ਤੇ 42 ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।