ਨਵੇਂ ਚੁਣੇ ਗਏ IAS ਅਧਿਕਾਰੀ ਡਾ. ਸੇਨੂੰ ਦੁੱਗਲ ਅਤੇ ਬਲਦੀਪ ਕੌਰ ਵੱਲੋਂ ਕੈਪਟਨ ਨਾਲ ਮੁਲਾਕਾਤ

Friday, Mar 05, 2021 - 03:13 PM (IST)

ਨਵੇਂ ਚੁਣੇ ਗਏ IAS ਅਧਿਕਾਰੀ ਡਾ. ਸੇਨੂੰ ਦੁੱਗਲ ਅਤੇ ਬਲਦੀਪ ਕੌਰ ਵੱਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ/ਚੰਡੀਗੜ੍ਹ- ਪੰਜਾਬ ਦੇ ਨਵੇਂ ਚੁਣੇ ਗਏ ਆਈ. ਏ. ਐੱਸ. ਅਧਿਕਾਰੀ ਡਾ. ਸੇਨੂੰ ਦੁੱਗਲ ਅਤੇ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। 

PunjabKesari
ਇਸ ਮੌਕੇ ਦੋਵੇਂ ਅਧਿਕਾਰੀਆਂ ਵੱਲੋਂ ਸੂਬੇ ਦੀ ਵਿਧਾਨ ਸਭਾ ਵਿੱਚ ਮੁਲਾਕਾਤ ਦੌਰਾਨ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦਾ ਧੰਨਵਾਦ ਕੀਤਾ ਗਿਆ। ਦੋਵੇਂ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਸ ਜਤਾਈ ਕਿ ਇਹ ਪਹਿਲਾਂ ਦੀ ਤਰ੍ਹਾਂ ਸੂਬੇ ਦੇ ਲੋਕਾਂ ਦੀ ਪੂਰੀ ਲਗਨ ਅਤੇ ਮਿਹਨਤ ਨਾਲ ਸੇਵਾ ਕਰਦੇ ਰਹਿਣਗੇ।


author

shivani attri

Content Editor

Related News