ਪਾਬੰਦੀ ਦੇ ਬਾਵਜੂਦ ਰੇਤਾ ਦੀ ਨਾਜਾਇਜ਼ ਨਿਕਾਸੀ ਦੇ ਦੋਸ਼ ''ਚ ਨਾਮਜ਼ਦ

Monday, Dec 04, 2017 - 03:27 PM (IST)

ਪਾਬੰਦੀ ਦੇ ਬਾਵਜੂਦ ਰੇਤਾ ਦੀ ਨਾਜਾਇਜ਼ ਨਿਕਾਸੀ ਦੇ ਦੋਸ਼ ''ਚ ਨਾਮਜ਼ਦ

ਫ਼ਿਰੋਜ਼ਪੁਰ (ਕੁਮਾਰ, ਮਲਹੋਤਰਾ) - ਪਾਬੰਦੀ ਦੇ ਬਾਵਜੂਦ ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਏ. ਐੱਸ. ਆਈ. ਦਰਸ਼ਨ ਲਾਲ ਨੇ ਦੱਸਿਆ ਕਿ ਉਚ ਉਦਯੋਗਿਕ ਉਨਤੀ ਅਫਸਰ ਜ਼ਿਲਾ ਉਦਯੋਗ ਕੇਂਦਰ ਫਿਰੋਜ਼ਪੁਰ ਵੱਲੋਂ ਜਾਰੀ ਭੇਜੇ ਪੱਤਰ ਨੰ: 01 ਸਪੈਸ਼ਲ ਦੇ ਆਧਾਰ 'ਤੇ ਪੁਲਸ ਨੇ ਦਿਲਾਵਰ ਸਿੰਘ ਖਿਲਾਫ ਮੁਕੱਦਮਾ ਦਰਜ ਕੀਤਾ ਹੈ।
 


Related News