ਨਾਜਾਇਜ਼ ਸ਼ਰਾਬ ਦੇ ਧੰਦੇਬਾਜ਼ ਕਾਬੂ

Saturday, Nov 25, 2017 - 06:29 AM (IST)

ਨਾਜਾਇਜ਼ ਸ਼ਰਾਬ ਦੇ ਧੰਦੇਬਾਜ਼ ਕਾਬੂ

ਅੰਮ੍ਰਿਤਸਰ, (ਅਰੁਣ)- ਵੱਖ-ਵੱਖ ਛਾਪੇਮਾਰੀਆਂ ਦੌਰਾਨ ਪੁਲਸ ਨੇ ਨਾਜਾਇਜ਼ ਸ਼ਰਾਬ ਦੇ 2 ਧੰਦੇਬਾਜ਼ਾਂ ਨੂੰ ਕਾਬੂ ਕੀਤਾ। ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ 60 ਬੋਤਲਾਂ ਕੈਸ਼ ਵ੍ਹਿਸਕੀ ਸਮੇਤ ਗੁਰਪ੍ਰੀਤ ਸਿੰਘ ਵਾਸੀ ਡਰੰਮਾਂ ਵਾਲਾ ਬਾਜ਼ਾਰ ਤੇ ਗੇਟ ਹਕੀਮਾਂ ਥਾਣੇ ਦੀ ਪੁਲਸ ਨੇ 9 ਬੋਤਲਾਂ ਸ਼ਰਾਬ ਸਮੇਤ ਅਮਰੀਕ ਸਿੰਘ ਵਾਸੀ ਫਤਾਹਪੁਰ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।


Related News