ਦੋ ਵਿਅਕਤੀਆਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

Monday, Jan 08, 2018 - 05:42 PM (IST)

ਦੋ ਵਿਅਕਤੀਆਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਬੁਢਲਾਡਾ (ਬਾਂਸਲ) — ਸਥਾਨਕ ਸਿਟੀ ਪੁਲਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਦੋ ਵਿਅਕਤੀਆਂ ਤੋਂ ਵੱਡੀ ਗਿਣਤੀ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਐੱਸ. ਐਚ. ਓ. ਬਲਵਿੰਦਰ ਸਿੰਘ ਰੌਮਾਣਾ ਨੇ ਦੱਸਿਆ ਕਿ ਅਜੈਬ ਸਿੰਘ ਕੁਲਾਣਾ ਦੇ ਘਰੋਂ 9 ਬੋਤਲਾਂ ਨਾਜਾਇਜ਼ ਹਰਿਆਣਾ ਸ਼ਰਾਬ, ਇਸ ਤਰ੍ਹਾਂ ਤਰਸੇਮ ਸਿੰਘ ਦੇ ਘਰੋਂ 9 ਬੋਤਲਾਂ ਦੇਸੀ ਠੇਕਾ ਸ਼ਰਾਬ ਬਰਾਮਦ ਕੀਤੀਆਂ ਹਨ। ਜਿਨ੍ਹਾਂ ਖਿਲਾਫ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।


Related News