ਨਾਜ਼ਾਇਜ ਸ਼ਰਾਬ ਸਮੇਤ ਵਿਅਕਤੀ ਕਾਬੂ
Sunday, Feb 18, 2018 - 05:46 PM (IST)

ਬੁਢਲਾਡਾ (ਬਾਂਸਲ) - ਸਥਾਨਕ ਸਿਟੀ ਪੁਲਸ ਵੱਲੋਂ ਸ਼ਹਿਰ ਦੇ ਵਾਰਡ ਨੰਬਰ-2 ਸੀਹਾ ਪੱਤੀ ਵਿਖੇ ਗੁਰਪ੍ਰੀਤ ਸਿੰਘ ਦੇ ਘਰੋਂ 24 ਬੋਤਲਾਂ ਠੇਕਾ ਨਾਜ਼ਾਇਜ਼ ਸ਼ਰਾਬ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹੌਲਦਾਰ ਸੁਖਦੇਵ ਸਿੰਘ ਨੇ ਓਪਰੋਕਤ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।