ਨਾਜਾਇਜ਼ ਸ਼ਰਾਬ ਸਮੇਤ ਕਾਬੂ

Sunday, Jun 17, 2018 - 12:28 AM (IST)

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਬਟਾਲਾ,   (ਬੇਰੀ)-  ਥਾਣਾ ਸਿਟੀ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। 
ਜਾਣਕਾਰੀ ਅਨੁਸਾਰ ਏ. ਐੱਸ. ਆਈ. ਰਾਜ ਕੁਮਾਰ ਨੇ ਪੁਲਸ ਪਾਰਟੀ ਸਮੇਤ ਟੀ-ਪੁਅਾਇੰਟ ਅੰਮ੍ਰਿਤਸਰ ਜੀ. ਟੀ. ਰੋਡ ਬੈਂਕ ਕਾਲੋਨੀ ਬਟਾਲਾ ਤੋਂ ਗੁਪਤਾ ਸੂਚਨਾ ਦੇ ਆਧਾਰ ’ਤੇ ਆਨੰਦ ਮਸੀਹ ਪੁੱਤਰ ਇਕਬਾਲ ਮਸੀਹ ਵਾਸੀ ਪ੍ਰੇਮ ਨਗਰ ਬੋਹਡ਼ਾਂਵਾਲ  ਨੂੰ ਕਾਬੂ ਕਰ ਕੇ ਉਸ ਕੋਲੋਂ 11 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਠੇਕਾ ਬਰਾਮਦ ਕੀਤੀਅਾਂ। ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਸਿਟੀ ’ਚ ਕੇਸ ਦਰਜ ਕਰ ਲਿਅਾ ਗਿਅਾ ਹੈ। 
 


Related News