18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

Thursday, Aug 02, 2018 - 03:30 AM (IST)

18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਬਟਾਲਾ/ਅਲੀਵਾਲ,   (ਬੇਰੀ, ਸ਼ਰਮਾ)-  ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਨੇ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ।  ®ਇਸ ਸਬੰਧੀ ਐੱਚ. ਸੀ. ਮਿਲਖਾ ਸਿੰਘ ਨੇ ਦੱਸਿਆ ਕਿ ਬਿੱਟੂ  ਵਾਸੀ ਮਾਨਸੇਂਡਵਾਲ ਦੇ ਘਰੋਂ ਛਾਪੇਮਾਰੀ ਦੌਰਾਨ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਉਸਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਵਿਰੁੱਧ ਸਬੰਧਤ ਥਾਣੇ  ’ਚ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ। 
 


Related News