ਨਾਜਾਇਜ਼ ਸ਼ਰਾਬ ਬਰਾਮਦ
Thursday, Jun 21, 2018 - 01:42 AM (IST)

ਬਟਾਲਾ, (ਬੇਰੀ)- ਥਾਣਾ ਸਿਟੀ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਨਾਕਾਬੰਦੀ ਲਖਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਛਿੱਥ ਨੂੰ ਕਾਬੂ ਕਰ ਕੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਠੇਕਾ ਬਰਾਮਦ ਕੀਤੀ ਹੈ ਅਤੇ ਉਸ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਸਿਟੀ ’ਚ ਕੇਸ ਦਰਜ ਕਰਨ ਤੋਂ ਬਾਅਦ ਉਸਨੂੰ ਜ਼ਮਾਨਤ ’ਤੇ ਰਿਹਾ ਕਰ ਦਿੱਤਾ ਗਿਆ ਹੈ।