ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਅਹਿਮ ਸੁਣਵਾਈ, ਜਾਣੋ ਕੀ ਹੋਇਆ

Monday, Oct 14, 2024 - 02:34 PM (IST)

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਪੰਚਾਇਤੀ ਚੋਣਾਂ ਦੇ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਦੇ ਰਿਜ਼ਰਵ ਵਾਰਡ ਬੰਦੀ ਦੇ ਫ਼ੈਸਲੇ 'ਤੇ ਮੋਹਰ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਅੱਜ ਨਾ ਜਾਇਓ PGI, ਨਹੀਂ ਬਣਾਏ ਜਾਣਗੇ ਨਵੇਂ ਮਰੀਜ਼ਾਂ ਦੇ ਕਾਰਡ

ਰਿਜ਼ਰਵ ਵਾਰਡ ਬੰਦੀ ਦੇ ਸਾਰੇ ਮਾਮਲਿਆਂ ਦਾ ਅਦਾਲਤ ਨੇ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਚੋਣ ਕਮਿਸ਼ਨ ਨੇ ਵਾਰਡ ਬਣਾਏ ਅਤੇ ਰਿਜ਼ਰਵ ਕੀਤੇ, ਉਸੇ ਤਰ੍ਹਾਂ ਹੀ ਚੋਣਾਂ ਹੋਣਗੀਆਂ।
ਇਹ ਵੀ ਪੜ੍ਹੋ : ਪ੍ਰਿੰਸੀਪਲਾਂ ਨੂੰ ਸਖ਼ਤ ਤਾੜਨਾ, ਵਿਭਾਗ ਨੇ ਦਿੱਤਾ ਅਲਟੀਮੇਟਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News