ਪੰਜਾਬ ਕੈਬਨਿਟ ਦੀ ਅਹਿਮ ਬੈਠਕ 22 ਫਰਵਰੀ ਨੂੰ, ਬਜਟ ਇਜਲਾਸ ਬਾਰੇ ਹੋ ਸਕਦੀ ਹੈ ਚਰਚਾ
Tuesday, Feb 20, 2024 - 03:44 PM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ 22 ਫਰਵਰੀ ਦਿਨ ਵੀਰਵਾਰ ਨੂੰ ਸੱਦੀ ਗਈ ਹੈ। ਇਸ ਬੈਠਕ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾਵੇਗੀ। ਬੈਠਕ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਬਜਟ ਇਜਲਾਸ ਬੁਲਾਉਣ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8