ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵੱਡੇ ਫ਼ੈਸਲਿਆਂ ''ਤੇ ਲੱਗ ਸਕਦੀ ਹੈ ਮੋਹਰ
Monday, Oct 13, 2025 - 09:39 AM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ 'ਚ ਬੁਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲਿਆਂ 'ਤੇ ਮੋਹਰ ਲਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਸ ਸਬੰਧੀ ਵੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮਾਂ ਦਾ ਦੁੱਧ ਚੁੰਘਦੇ ਸਾਰ ਹੀ ਕੀਤੀ ਉਲਟੀ, ਅਚਾਨਕ ਹੋ ਗਈ ਮੌਤ, ਪੜ੍ਹੋ ਕੀ ਹੈ ਪੂਰੀ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8