ਅਸਲਾ ਧਾਰਕਾਂ ਲਈ ਅਹਿਮ ਖ਼ਬਰ, 31 ਦਸੰਬਰ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਰੱਦ ਹੋਵੇਗੇ ਲਾਇਸੈਂਸ
Tuesday, Dec 17, 2024 - 06:43 PM (IST)
ਤਰਨਤਾਰਨ (ਰਮਨ)- ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸਿਕਾਇਤ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਅਸਲਾ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੈਂਸ ਸਬੰਧੀ ਸੇਵਾ ਕੇਂਦਰ ਵਿਚ ਈ-ਸੇਵਾ ਸਾਫਟਵੇਅਰ ਰਾਹੀਂ ਨਵੀਨਤਾ ਜਾਂ ਕੋਈ ਵੀ ਸਰਵਿਸ ਪ੍ਰਾਪਤ ਨਹੀਂ ਕੀਤੀ ਗਈ ਤਾਂ ਉਹ ਤੁਰੰਤ ਆਪਣਾ ਅਸਲਾ ਲਾਇਸੈਂਸ ਨਵਿਆਉੁਣ, ਕੈਂਸਲ ਕਰਨ ਜਾਂ ਮ੍ਰਿਤਕ ਅਸਲਾ ਲਾਇਸੈਂਸ ਧਾਰਕ ਦੇ ਦਰਜ ਅਸਲੇ ਸਬੰਧੀ ਨਿਪਟਾਰਾ ਆਦਿ ਕਰਵਾਉਣ ਲਈ 31 ਦਸੰਬਰ, 2024 ਤੋਂ ਪਹਿਲਾਂ-ਪਹਿਲਾਂ ਹਰ ਹਾਲਤ ਵਿਚ ਅਸਲਾ ਸ਼ਾਖਾ ਪਾਸ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਏ ਜਾਣ। ਸਬੰਧਤ ਦਸਤਾਵੇਜ਼ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿਚ ਆਪ ਦਾ ਅਸਲਾ ਲਾਇਸੈਂਸ ਰੱਦ ਸਮਝਿਆ ਜਾਵੇਗਾ।
ਇਹ ਵੀ ਪੜ੍ਹੋ- ਲੱਖਾਂ ਦੀ ਕਾਰ 'ਚ ਆਏ ਚੋਰ, ਚੋਰੀ ਕੀਤਾ ਮੁਰਗਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8