ਪੰਜਾਬ ਦੇ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗੀ ਕਾਰਵਾਈ

Friday, Sep 20, 2024 - 01:09 PM (IST)

ਪੰਜਾਬ ਦੇ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗੀ ਕਾਰਵਾਈ

ਮੋਹਾਲੀ (ਨਿਆਮੀਆਂ)- 10ਵੀਂ ਅਤੇ 12ਵੀਂ ਪ੍ਰੀਖਿਆ ਮਾਰਚ 2025 (ਰੈਗੂਲਰ) ਸਕੂਲਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਪੰਜਾਬ ਸਕੂਲ ਬੋਰਡ ਦਫ਼ਤਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ ਸਬੰਧਤ ਸਕੂਲਾਂ ਦੀ ਲਾਗਇਨ ਆਈ.ਡੀ. ’ਤੇ ਮੁਹੱਈਆ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਉਸ ਲਈ ਸਕੂਲ ਜ਼ਿੰਮੇਵਾਰ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - 15 ਲੱਖ ਕਰਜ਼ਾ ਚੁੱਕ ਕੇ ਵਿਦੇਸ਼ ਗਏ ਮੁੰਡੇ ਦੀ ਮੌਤ, 12 ਲੱਖ ਖਰਚ ਕੇ ਮਸਾਂ ਮੰਗਵਾਈ ਲਾਸ਼

ਅਜਿਹੀ ਸੂਰਤ ’ਚ ਬੋਰਡ ਨਾਲ ਸਬੰਧਤ ਐਸੋਸੀਏਟਿਡ/ਐਫੀਲੀਏਟਿਡ ਸੰਸਥਾਵਾਂ ਖ਼ਿਲਾਫ਼ ਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਕੇਸਾਂ ’ਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਖ਼ਿਲਾਫ਼ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ਐਲੀਮੈਂਟਰੀ) ਨੂੰ ਲਿਖ ਕੇ ਭੇਜਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News