ਵਿਦਿਆਰਥੀਆਂ ਦੇ ਲਈ ਬੇਹੱਦ ਅਹਿਮ ਖ਼ਬਰ

Tuesday, Sep 03, 2024 - 04:03 PM (IST)

ਮਾਹਿਲਪੁਰ (ਜਸਵੀਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਆਪਣੇ ਮਾਨਤਾ ਪ੍ਰਾਪਤ ਕਾਲਜਾਂ ਵਿਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਲੇਟ ਫੀਸ ਨਾਲ ਦਾਖ਼ਲਾ ਮਿਤੀ ਵਿਚ ਹੁਣ 16 ਸਤੰਬਰ ਤੱਕ ਦਾ ਵਾਧਾ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਅਦਾਰੇ, ਜਾਰੀ ਹੋ ਗਏ ਨਵੇਂ ਹੁਕਮ

ਇਸ ਬਾਰੇ ਗੱਲ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਯੂ.ਜੀ. ਅਤੇ ਪੀ.ਜੀ. ਦੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲ ਹੋਣ ਦੇ ਚਾਹਵਾਨ ਵਿਦਿਆਰਥੀ ਹੁਣ 16 ਸਤੰਬਰ ਤੱਕ ਲੇਟ ਫੀਸ ਦੇ ਕੇ ਕਾਲਜ ਵਿਚ ਦਾਖਲਾ ਹਾਸਲ ਕਰ ਸਕਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News