10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਨੂੰ ਲੈ ਕੇ ਵਿਦਿਆਰਥੀਆਂ ਲਈ ਅਹਿਮ ਖ਼ਬਰ
Friday, Jan 17, 2025 - 06:11 PM (IST)
ਮੋਹਾਲੀ (ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜ਼ਾਰੀ ਵਧਾਉਣ ਲਈ ਦਸਵੀਂ ਸ਼੍ਰੇਣੀ ਮਿਤੀ 07-04-2025 ਤੋਂ 17-04-2025 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਮਿਤੀ 02-04-2025 ਤੋਂ 17-04-2025 ਤੱਕ ਕਰਵਾਈਆਂ ਜਾ ਰਹੀਆਂ ਹਨ।
ਸਬੰਧਤ ਸਕੂਲ ਮੁੱਖੀ ਇਨ੍ਹਾਂ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਪਰੀਖਿਆਰਥੀ ਪਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਪਰੀਖਿਆ ਸਬੰਧੀ ਡੇਟਸ਼ੀਟ ਅਤੇ ਹੋਰ ਵਧੇਰੀ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in 'ਤੇ ਉਪਲਬੱਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb@punjab.gov.in ਤੇ ਸੰਪਰਕ ਕੀਤਾ ਜਾਵੇ ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਘਟਨਾ, ਪਿਓ ਡੇਢ ਸਾਲ ਤੋਂ ਧੀ ਦੀ ਰੋਲਦਾ ਰਿਹਾ ਪੱਤ, ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e